Sri Guru Granth Sahib Ji

앙(Ang) 1362

  1. ਆਸਾ ਇਤੀ ਆਸ ਕਿ ਆਸ ਪੁਰਾਈਐ ॥ ॥

    [소망이여, 소망이여, 소망이 이루어지네. ]

  2. ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ॥

    [사티구루가 자비로우시니, 온전함을 얻네. ]

  3. ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ ॥

    [내 몸에는 허물이 많아 허물이 드리우네. ]

  4. ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥ ॥

    [하리한, 사티구루가 자비로우시니 마음이 고요해지네.]

  5. ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ॥

    [나나크는 말하노니, 무한한 것을 무한히 묵상하네. ]

  6. ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ॥

    [이 세상은 속임수이지만, 사티구루께서 건져주시네. ]

  7. ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ ॥

    [윤회의 고리가 사라지니, 온전함을 얻네. ]

  8. ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥ ॥

    [하리한, 하리의 암리타(영생의 묘약)인 하리의 이름을 사티구루께서 주시네.]

  9. ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ ॥

    [내 손에는 연꽃이 있고, 집에는 행복이 가득하네. ]

  10. ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ ॥

    [벗이 내 목에 보석을 걸어주니, 슬픔이 사라지네. ]

  11. ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ ॥

    [구팔과 함께 있으니, 모든 행복이 하리에게 있네. ]

  12. ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥ ॥

    [하리한, 재능과 능력, 아홉 가지 보물이 항상 그에게 있네.]

  13. ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ ॥

    [다른 여자들을 유혹하는 자들은 수치를 당하네. ]

  14. ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ॥

    [매일 밤낮으로 다른 사람들의 허물을 덮으려 하네. ]

  15. ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ ॥

    [하리의 덕을 찬양하면, 모든 가문이 구원받네. ]

  16. ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥ ॥

    [하리한, 그 소리를 듣고 거룩해지니, 최고의 신을 묵상하네.]

  17. ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ ॥

    [위에는 하늘이 있고, 아래에는 땅이 아름답네. ]

  18. ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ॥

    [열 방향에서 번개가 빛나니, 눈으로 보네. ]

  19. ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ ॥

    [나는 외국을 찾아 헤매지만, 어디서 찾을 수 있을까? ]

  20. ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥ ॥

    [하리한, 만약 이마에 운명이 있다면, 그분의 모습을 볼 수 있네.]

  21. ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ॥

    [모든 곳을 보았지만, 당신과 같은 분은 없네. ]

  22. ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ ॥

    [신이 만든 사람들 중에서, 당신은 가장 아름다우시네. ]

  23. ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ॥

    [람다스 푸르(도시)에 넓고 끝없는 아름다움이 있네. ]

  24. ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥ ॥

    [하리한, 나나크는 람다스 사르(호수)에서 더러움을 씻네.]

  25. ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ॥

    [차트릭 새처럼 마음이 깨끗하고, 좋은 친구가 필요하네. ]

  26. ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ॥

    [그와 함께 생명을 연결하면, 그에게 의지하네. ]

  27. ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ॥

    [숲을 헤매며…

  28. ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥ ॥

  29. ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ॥

  30. ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ॥

  31. ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ ॥

  32. ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥ ॥

  33. ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ॥

  34. ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ॥

  35. ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ॥

  36. ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥ ॥

  37. ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ॥

  38. ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ॥

  39. ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ॥

  40. ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥ ॥

  41. ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ ॥

  42. ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥ ॥

한국어 번역

이 번역은 기계 번역이며 아직 사람이 검수하지 않았습니다.